Ticker

6/recent/ticker-posts

Ad Code

Responsive Advertisement

7 ਦਿਨ ਲਗਾਤਾਰ ਭਾਰੀ ਮੀਂਹ, ਅੱਜ ਸ਼ਾਮ ਇਨ੍ਹਾਂ ਜ਼ਿਲ੍ਹਿਆਂ ਵਿਚ ਰੈੱਡ ਅਲਰਟ

ਦਿਨ ਲਗਾਤਾਰ ਭਾਰੀ ਮੀਂਹ, ਅੱਜ ਸ਼ਾਮ ਇਨ੍ਹਾਂ ਜ਼ਿਲ੍ਹਿਆਂ ਵਿਚ ਰੈੱਡ ਅਲਰਟ

Weather Report: 31 ਮਈ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ 1 ਜੂਨ ਨੂੰ ਹਿਮਾਚਲ ਪ੍ਰਦੇਸ਼ ਵਿੱਚ 50-60 ਕਿਲੋਮੀਟਰ ਪ੍ਰਤੀ ਘੰਟਾ ਤੋਂ 70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫ਼ਾਨ ਆਉਣ ਦੀ ਸੰਭਾਵਨਾ ਹੈ। 31 ਮਈ ਨੂੰ ਜੰਮੂ-ਕਸ਼ਮੀਰ, ਉਤਰਾਖੰਡ ਵਿੱਚ ਵੀ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪੱਛਮੀ ਰਾਜਸਥਾਨ ਵਿੱਚ ਵੀ ਤੂਫ਼ਾਨ ਆਉਣ ਦੀ ਸੰਭਾਵਨਾ ਹੈ।



Post a Comment

0 Comments