Ticker

6/recent/ticker-posts

Ad Code

Responsive Advertisement

ਲੁਟੇਰੇ ਐਚ.ਡੀ.ਐਫ.ਸੀ. ਬੈਂਕ ਰਿਹਾਣਾ ਜੱਟਾਂ ਤੋਂ ਲੱਖਾਂ ਰੁਪਏ ਦੀ ਰਾਸ਼ੀ ਲੁੱਟ ਕੇ ਫ਼ਰਾਰ

ਲੁਟੇਰੇ ਐਚ.ਡੀ.ਐਫ.ਸੀ. ਬੈਂਕ ਰਿਹਾਣਾ ਜੱਟਾਂ ਤੋਂ ਲੱਖਾਂ ਰੁਪਏ ਦੀ ਰਾਸ਼ੀ ਲੁੱਟ ਕੇ ਫ਼ਰਾਰਫ

ਗਵਾੜਾ, 30 ਮਈ-ਫਗਵਾੜਾ-ਹੁਸ਼ਿਆਰਪੁਰ ਰੋਡ 'ਤੇ ਪੈਂਦੇ ਪਿੰਡ ਰਿਹਾਣਾ ਜੱਟਾਂ ਵਿਖੇ ਅੱਜ ਦਿਨ ਦਿਹਾੜੇ ਐਚ.ਡੀ.ਐਫ.ਸੀ. ਬੈਂਕ ਲਿਮਟਿਡ ਤੋਂ ਲੁਟੇਰੇ ਲੱਖਾਂ ਰੁਪਏ ਦੀ ਨਗਦੀ ਲੁੱਟ ਕੇ ਫ਼ਰਾਰ ਹੋ ਗਏ | ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਸ਼ਾਮ ਸਮੇਂ ਲੁਟੇਰੇ ਇਕ ਕਾਰ ਵਿਚ ਸਵਾਰ ਹੋ ਕੇ ਆਏ, ਜਿਨ੍ਹਾਂ ਬੈਂਕ ਅੰਦਰ ਜਾ ਕੇ ਹਥਿਆਰਾਂ ਦੀ ਨੋਕ 'ਤੇ ਬੈਂਕ ਵਿਚ ਪਈ ਲੱਖਾਂ ਦੀ ਨਗਦੀ ਲੁੱਟ ਲਈ ਅਤੇ ਮੌਕੇ ਤੋਂ ਫ਼ਰਾਰ ਹੋ ਗਏ | ਘਟਨਾ ਦੀ ਸੂਚਨਾ ਮਿਲਦੇ ਹੀ ਐਸ.ਪੀ. ਤੇ ਡੀ.ਐਸ.ਪੀ. ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਅਤੇ ਮਾਮਲੇ ਦੀ ਜਾਂਚ ਆਰੰਭ ਕਰ ਦਿੱਤੀ ਹੈ |



Post a Comment

0 Comments