Ticker

6/recent/ticker-posts

Ad Code

Responsive Advertisement

ਸੋਸ਼ਲ ਮੀਡੀਆ ‘ਤੇ ਸਰਗਰਮ ਭਾਬੀ ਕਮਲ ਕੌਰ ਦੀ ਲਾਸ਼ ਬਰਾਮਦ

ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਤੇ ਇੰਸਟਾਗ੍ਰਾਮ ਉਤੇ ਭਾਬੀ ਕਮਲ ਕੌਰ ਦੇ ਨਾਮ ਨਾਲ ਮਸ਼ਹੂਰ ਕੰਚਨ ਕੁਮਾਰੀ ਦੀ ਬਠਿੰਡਾ ਮੈਡੀਕਲ ਯੂਨੀਵਰਸਿਟੀ ਦੇ ਨੇੜੇ ਪਾਰਕਿੰਗ ਵਿਚ ਬੰਦ ਗੱਡੀ ਵਿਚ ਲਾਸ਼ ਮਿਲੀ ਹੈ। ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗਿਆ ਹੈ। ਪੁਲਸ ਜਾਂਚ ਕਰ ਰਹੀ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਲਿਜਾਇਆ ਗਿਆ ਹੈ। ਦੱਸ ਦਈਏ ਕਿ ਕੰਚਨ ਕੁਮਾਰੀ ਸੋਸ਼ਲ ਮੀਡੀਆ ਉਤੇ ਅਸ਼ਲੀਲ ਵੀਡਿਓਜ਼ ਕਾਰਨ ਚਰਚਾ ਵਿਚ ਰਹਿੰਦੀ ਸੀ।ਇੰਸਟਾਗ੍ਰਾਮ ਉਤੇ ਕਮਲ ਕੌਰ ਉਰਫ ਕੰਚਨ ਕੁਮਾਰੀ ਦੇ 383K ਫੋਲੋਵਰਸ ਹਨ। ਅਤੇ ਕਮਲ ਕੌਰ Youtube ਤੇ ਵੀ ਪੂਰੀ ਤਰੀਕੇ ਨਾਲ ਸਰਗਰਮ ਸੀ।



Post a Comment

0 Comments